ਮਹੂਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੂਆ ( ਨਾਂ , ਪੁ ) ਫੁੱਲਾਂ ਦੀ ਮਿਠਾਸ ਤੋਂ ਸ਼ਰਾਬ ਅਤੇ ਬੀਆਂ ਤੋਂ ਤੇਲ ਕੱਢੇ ਜਾਣ ਵਾਲਾ ਇੱਕ ਰੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹੂਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੂਆ [ ਨਾਂਪੁ ] ਇੱਕ ਦਰਖ਼ਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਹੂਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਹੂਆ ( ਸੰ. । ਸੰਸਕ੍ਰਿਤ ਮਧੂਕ । ਹਿੰਦੀ ਮਹੂਆ ) ਪੂਰਬ ਵਲ ਇਕ ਬ੍ਰਿਛ ਹੁੰਦਾ ਹੈ ਜਿਸ ਦੇ ਫੁਲ ਮਿਠੇ ਹੁੰਦੇ ਹਨ , ਜਿਸ ਤੋਂ ਇਕ ਤਰ੍ਹਾਂ ਦੀ ਨਸ਼ੇਦਾਰ ਸ਼ਰਾਬ ਬਣਦੀ ਹੈ । ਯਥਾ-‘ ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.