ਲਾਗ–ਇਨ/ਨਵਾਂ ਖਾਤਾ |
+
-
 
ਮਾ

ਮਾ (ਸੰ.। ਸੰਸਕ੍ਰਿ਼ਤ , ਮਾ) ੧. ਮਾਤਾ , ਅੰਮਾਂ। ਯਥਾ-‘ਮਾ ਕੀ ਰਕਤੁ ਪਿਤਾ ਬਿਦੁ ਧਾਰਾ ’।

੨. (ਸ. ਨਾ.। ਸੰਸਕ੍ਰਿਤ ਅਹੰਮੑ ਤੋਂ, ਮ=ਮੈਂ। ਆ ਪੰਜਾਬੀ ਪ੍ਰਤੇ) ਮੈਂ, ਮੇਰਾ , ਮੈਨੂੰ

            ਦੇਖੋ , ‘ਮਾ ਪਿਰੀ’

ਤਥਾ-‘ਮਾ ਕਉ ਅਵਰੁ ਨ ਢੰਗੁ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1745,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

੖ਮਾ

੖ਮਾ. ਦੇਖੋ, ਖਿਮਾ। ੨ ਪ੍ਰਿਥਿਵੀ. ਧਰਤੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1753,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਮਾ

ਮਾ [ਨਾਂਪੁ] (ਸੰਗੀ) ਸੰਗੀਤ ਦੇ ਸੱਤ ਸੁਰਾਂ ਵਿੱਚੋਂ ਚੌਥੀ ਸੁਰ , ਮਧਿਅਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1773,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਂ

ਮਾਂ [ਨਾਂਇ] ਜਣਨੀ, ਜਨਮਦਾਤੀ, ਮਾਤਾ; ਵੱਡੀ ਉਮਰ ਦੀ ਇਸਤਰੀ ਲਈ ਸਤਿਕਾਰਯੋਗ ਸੰਬੋਧਨ; ਦਾਦੀ; ਦੇਵੀ , ਦੁਰਗਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1887,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਂ

ਮਾਂ (ਨਾਂ,ਇ) 1 ਜਨਮਦਾਤੀ, ਜਨਨੀ, ਜਨਮ ਦੇਣ ਵਾਲੀ 2 ਕਿਸੇ ਵਡੇਰੀ ਇਸਤਰੀ ਲਈ ਸਤਿਕਾਰ ਵਜੋਂ ਵਰਤਿਆ ਜਾਂਦਾ ਸ਼ਬਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1890,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ