ਮਾਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਝ ( ਨਾਂ , ਇ ) ਖੋਪਿਆਂ ਦੇ ਜੁੱਟ ਨੂੰ ਆਪਸ ਵਿੱਚ ਜੋੜ ਕੇ ਰੱਖਣ ਵਾਲੀ ਪੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਝ [ ਨਿਪੁ ] ( ਸੰਗੀ ) ਇੱਕ ਰਾਗ ਦਾ ਨਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਝ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਝ ( ਅ. । ਦੇਖੋ , ਮਝ । ਮਾਝ = ਵਿਚੋਲਾ ) ੧. ਵਿਚ । ਯਥਾ-‘ ਮਾਝ ਬਨਾਰਸਿ ਗਾਊਂ ਰੇ’ ।

੨. ( ਸੰ. ) ਮਾਝੇ ਦਾ ਇਲਾਕਾ , ਅੰਮ੍ਰਿਤਸਰ , ਤਰਨ ਤਾਰਨ , ਕਸੂਰ ਆਦਿਕ । ਯਥਾ-‘ ਪਿਤਾ ਹਮਾਰੇ ਪ੍ਰਗਟੇ ਮਾਝ’ ।

੩. ਇਕ ਰਾਗ ਦਾ ਨਾਮ ਹੈ , ਇਹ ਰਾਗ ਗੁਰਮਤ ਸੰਗੀਤ * ਅਨੁਸਾਰ ਭਿੰਨ ਰਾਗਣੀ ਹੈ , ਮਾਝੇ ਦੇਸ਼ ਦੀ ਰਾਗਣੀ ਹੋਣ ਤੇ ਦੇਸੀ ਸੰਕੀਰਣ ਹੈ । ਸਿਰੀ ਰਾਗ , ਮਧ ਮਾਧਵੀ , ਮਲਾਰ ਮਿਲੇ ਤੇ ਬਣਦੀ ਹੈ ।

----------

* ਕ੍ਰਿਤ ਡਾਕਟਰ ਚਰਨ ਸਿੰਘ ਜੀ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.