ਲਾਗ–ਇਨ/ਨਵਾਂ ਖਾਤਾ |
+
-
 
ਮਾਣ

ਮਾਣ (ਕ੍ਰਿ.। ਪੰਜਾਬੀ ਮਾਣਨਾ*=ਭੋਗਣਾ) ੧. ਭੋਗ। ਯਥਾ-‘ਰੰਗੁ ਮਾਣਿ ਲੈ ਪਿਆਰਿਆ’।

੨. (ਸੰ.। ਸੰਸਕ੍ਰਿਤ ਮਾਨ) ਫਖਰ ਕਰਨ ਦੀ ਟੇਕ , ਆਸਰਾ , ਇੱਜ਼ਤ। ਯਥਾ-‘ਤੂੰ ਮੇਰਾ ਬਹੁ ਮਾਣੁ ਕਰਤੇ’।

੩. (ਸੰਸਕ੍ਰਿਤ ਮਾਨ=ਆਦਰ ਦੇਣਾ) ਆਦਰ। ਯਥਾ-‘ਮਾਣੁ ਨਿਮਾਣੇ ਤੂੰ ਧਣੀ ’।

੪. (ਸੰਸਕ੍ਰਿਤ ਮਾਨ=ਹੰਕਾਰ) ਅਹੰਕਾਰ। ਯਥਾ-‘ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ’।

----------

* ਸੰਸਕ੍ਰਿਤ ਮਾਨਨੰ। ਹਿੰਦੀ , ਮਾਨਨਾ=ਸਨਮਾਨ ਦੇਣਾ। ਇਸ ਪਦ ਤੋਂ ਪੰਜਾਬੀ ਦਾ ਪਦ-ਮਾਣਨਾ=ਭੋਗਣਾ- ਅਲੱਗ ਹੈ। ਇਹ ਹੋ ਸਕਦਾ ਹੈ ਮੂਲ ਇਕੋ ਹੋਵੇ, ਪੰਜਾਬੀ ਵਿਚ ਕਦੇ ਮਾਣਨਾ-ਦਾ ਅਰਥ ਹੋਵੇ-ਆਦਰ ਲੈਣਾ। ਫੇਰ ਭੋਗਣਾ ਅਰਥ ਬਣ ਗਿਆ ਹੋਵੇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2103,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਾਣੂ

ਮਾਣੂ (ਸੰ.। ਸੰਸਕ੍ਰਿਤ ਮਾਣਵ। ਪੰਜਾਬੀ ਪਹਾੜੀ , ਮਾਣ੍ਹੂ) ਮਨੁਖ। ਯਥਾ-‘ਮਾਣੂ ਘਲੈ ਉਠੀ ਚਲੈ॥ ਸਾਦੁ ਨਾਹੀ ਇਵੇਹੀ ਗਲੈ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2103,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਾਣੋ

ਮਾਣੋ (ਸੰ.। ਦੇਖੋ , ਮਾਣ ੩.) ਆਦਰ)। ਯਥਾ- ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ’। ਆਦਰਾਂ ਵਿਚੋਂ ਆਦਰ (ਉਹ ਚੰਗਾ ਹੈ ਜੋ) ਵਾਹਿਗੁਰੂ ਦੀ ਦਰਗਾਹ ਵਿਚ ਹੋਵੇ)। ਅਥਵਾ ੨. ਆਦਰਾਂ ਵਿਚੋਂ ਉਹ ਆਦਰ ਮਾਣੋਂ (ਭੋਗੋ)* ਜੋ ਮਾਣ ਕਿ ਵਾਹਿਗੁਰੂ ਵਲੋਂ ਹੋਵੇ।

----------

* ਦੇਖੋ, -ਮਾਣ- ਪਦ ਦਾ ਫੁਟਨੋਟ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2103,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਾਣੋਂ

ਮਾਣੋਂ [ਨਾਂਇ] ਬਿੱਲੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2124,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਣੂ

ਮਾਣੂ [ਨਾਂਪੁ] ਵੇਖੋ ਮਾਹਣੂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2125,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਣ

ਮਾਣ [ਨਾਂਪੁ] ਆਦਰ , ਸਤਿਕਾਰ, ਇੱਜ਼ਤ; ਹੰਕਾਰ , ਅਭਿਮਾਨ, ਘਮੰਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2233,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਣ

ਮਾਣ (ਨਾਂ,ਪੁ) ਸਤਿਕਾਰ; ਇੱਜ਼ਤ; ਆਦਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2238,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ