ਲਾਗ–ਇਨ/ਨਵਾਂ ਖਾਤਾ |
+
-
 
ਮਾਤਾ

ਾਤਾ (ਸੰ.। ਸੰਸਕ੍ਰਿਤ ਮਾਤ੍ਰੀ, ਮਾਤਾ) ੧. ਮਾਂ , ਜਨਨੀ। ਯਥਾ-‘ਗੁਰਦੇਵ ਮਾਤਾ ਗੁਰਦੇਵ ਪਿਤਾ ’। ੨. (ਕ੍ਰਿ.। ਦੇਖੋ , ਮਤਿ ੨.) ਮਸਤ ਹੋਇਆ। ਯਥਾ-‘ਤੇਰਾ ਜਨੁ ਰਾਮ ਰਸਾਇਣਿ ਮਾਤਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1059,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਾਤਾ

ਮਾਤਾ [ਨਾਂਇ] ਮਾਂ , ਵਾਲਿਦਾ; ਬਜ਼ੁਰਗ ਔਰਤ; ਹਿੰਦੂ ਧਰਮ ਨਾਲ਼ ਸੰਬੰਧਿਤ ਵਿਭਿੰਨ ਦੇਵੀਆਂ ਲਈ ਸਨਮਾਨਬੋਧਕ ਸੰਬੋਧਨੀ ਸ਼ਬਦ; ਚੇਚਕ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1195,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਤਾ

ਮਾਤਾ (ਨਾਂ,ਇ) 1 ਮਾਂ 2 ਚੇਚਕ; ਦੇਵੀ 3 ਗੁਰੂ ਦੇ ਕੁਲ ਦੀ ਇਸਤਰੀ 4 ਵਡੇਰੀ ਉਮਰ ਦੀ ਇਸਤਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1202,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ