ਲਾਗ–ਇਨ/ਨਵਾਂ ਖਾਤਾ |
+
-
 
ਮਾਰਗ

ਮਾਰਗ (ਸੰ.। ਸੰਸਕ੍ਰਿਤ ਮਾਰੑਗ:। ਪੰਜਾਬੀ ਮਾਰਗ) ਰਸਤਾ। ਯਥਾ-‘ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ’। ਤਥਾ-‘ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3417,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਾਰਗ

ਮਾਰਗ [ਨਾਂਪੁ] ਰਸਤਾ , ਰਾਹ , ਸੜਕ; ਲੀਹ , ਰੀਤ; ਧਰਮ , ਪੰਥ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3515,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਾਰਗ

ਮਾਰਗ (ਨਾਂ,ਪੁ) ਰਾਹ; ਪੰਥ; ਧਰਮ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3519,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ