ਮਿਥਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਥਿਆ [ ਵਿਸ਼ੇ ] ਜੋ ਹਕੀਕਤ ਵਿੱਚ ਨਾ ਹੋਵੇ ਪਰ ਪ੍ਰਤੀਤ ਹੁੰਦਾ ਹੋਵੇ , ਫ਼ਰਜ਼ੀ; ਕੂੜ , ਅਸੱਤ; ਫ਼ਾਨੀ , ਨਾਸ਼ਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਿਥਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਿਥਿਆ ( ਗੁ. । ਸੰਸਕ੍ਰਿਤ ਮਿਥ੍ਯਾ ) ੧. ਝੂਠੇ , ਨਾ ਰਹਿਣ ਵਾਲੇ । ਯਥਾ-‘ ਮਿਥਿਆ ਤਨੁ ਧਨੁ ਕੁਟੰਬੁ ਸਬਾਇਆ’ ।

੨. ਵਿਅਰਥ , ਜ਼ਾਇਆ । ਯਥਾ-‘ ਬਿਨੁ ਬੂਝੇ ਮਿਥਿਆ ਸਭ ਭਏ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.