ਲਾਗ–ਇਨ/ਨਵਾਂ ਖਾਤਾ |
+
-
 
ਮਿਲਾਪੁ

ਮਿਲਾਪੁ ਸੰਸਕ੍ਰਿਤ ਮਿਲਿਤ। ਪ੍ਰਾਕ੍ਰਿਤ ਮਿਲਾਵ। ਮਿਲਾਪ , ਮੇਲ-ਜੋਲ, ਸਾਂਝ- ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 757,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਿਲਾਪ

ਮਿਲਾਪ [ਨਾਂਪੁ] ਮਿਲ਼ਨ ਦੀ ਕਿਰਿਆ ਜਾਂ ਭਾਵ, ਮੇਲ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 873,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ