ਮਿਸਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਸਲ ( ਨਾਂ , ਇ ) 1ਕਿਸੇ ਇਕ ਵਿਸ਼ੈ ਜਾਂ ਮੁਕੱਦਮੇ ਨਾਲ ਸੰਬੰਧਿਤ ਕਾਗਜ਼ਾਂ ਦਾ ਸਮੂਹ 2 ਸਿੱਖ ਸਰਦਾਰਾਂ ਦੇ ਬਾਰਾਂ ਜਥਿਆਂ ਵਿਚੋਂ ਕੋਈ ਇੱਕ ਜੱਥਾ ਜਿਸ ਨੇ ਪੰਜਾਬ ਦਾ ਕੁਝ ਇਲਾਕਾ ਮੱਲ ਕੇ ਰਿਆਸਤ ਕਾਇਮ ਕੀਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਿਸਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਸਲ [ ਨਾਂਇ ] ਕਿਸੇ ਵਿਸ਼ੇ/ਵਿਅਕਤੀ/ਕਾਰਜ ਆਦਿ ਨਾਲ਼ ਸੰਬੰਧਿਤ ਕਾਗਜ਼-ਪੱਤਰਾਂ ਦਾ ਜੁੱਟ , ਫ਼ਾਈਲ; ਅਠਾਰਵੀਂ ਸਦੀ ਵਿੱਚ ਸਿੱਖ ਸਰਦਾਰਾਂ ਦਾ ਉਹ ਵੱਖਰਾ ਜੱਥਾ ਜਿਸ ਨੇ ਅਲੱਗ ਆਪਣੀ ਰਿਆਸਤ ਕਾਇਮ ਕਰ ਲਈ ਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਿਸਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਿਸਲ ( ਅ. । ਅ਼ਰਬੀ ਮਿਸਿਲ ) ੧. ਵਾਂਙੂ , ਬ੍ਰਾਬਰੀ । ਯਥਾ-‘ ਮਿਸਲ ਫਕੀਰਾਂ ਗਾਖੜੀ’ ।

੨. ( ਸੰ. ) ਮ੍ਰਿਯਾਦਾ , ਪੰਕਤੀ , ਸੰਗਤ ) ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.