ਮਿਹਨਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਹਨਤ ( ਨਾਂ , ਇ ) ਦਿਲੋਂ ਕੀਤਾ ਕੰਮ; ਮੁਸ਼ੱਕਤ; ਖੇਚਲ; ਯਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਿਹਨਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਹਨਤ [ ਨਾਂਇ ] ਲਗਨ ਨਾਲ਼ ਕੰਮ ਕਰਨ ਦਾ ਭਾਵ , ਮੁਸ਼ੱਕਤ , ਘਾਲਣਾ; ਖੇਚਲ਼ , ਜਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.