ਮੀਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਲ ( ਨਾਂ , ਪੁ ) ਅੱਠ ਫਰਲਾਂਗ ਲੰਮਾਈ ਦਾ ਫ਼ਾਸਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੀਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Mile ( ਮਾਇਲ ) ਮੀਲ : ਇਹ ਫ਼ਾਸਲਾ ਮਾਪਣ ਦੀ ਇਕ ਇਕਾਈ ਹੈ । ਅਸਲ ਵਿੱਚ ਫ਼ਾਸਲੇ ਦੀ ਰੋਮਨ ( Roman ) ਪੈਮਾਇਸ਼ ਹੈ ਜੋ 1000 ਪੇਸਾਂ ( paces ) ਦੇ ਬਰਾਬਰ ਹੁੰਦੀ ਹੈ । ਬਰਤਾਨੀਆਂ ਵਿੱਚ ਫ਼ਾਸਲਾ ਮੀਲਾਂ ਅਤੇ ਗਜ਼ਾਂ ਵਿੱਚ ਮਾਪਿਆ ਜਾਂਦਾ ਹੈ । ਇਕ ਮੀਲ ਦੀ ਲੰਬਾਈ 1760 ਗਜ਼ ਜਾਂ 5280 ਫੁੱਟ ਜਾਂ 63360 ਇੰਚ ਹੁੰਦੀ ਹੈ । ਇਸ ਤਰ੍ਹਾਂ 1 ਮੀਲ = 1760 ਗਜ = 5280 ਫੁੱਟ = 63360 ਇੰਚ = 1609.3 ਮੀਟਰ ਹੁੰਦੇ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮੀਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਲ [ ਨਾਂਪੁ ] ਦੂਰੀ ਮਿਣਨ ਦਾ ਇੱਕ ਮਾਪ ਜੋ 1760 ਗਜ਼ ਭਾਵ ਅੱਠ ਫਰਲਾਂਗ ਦਾ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.