ਲਾਗ–ਇਨ/ਨਵਾਂ ਖਾਤਾ |
+
-
 
ਮੁਕਾਬਲਾ

ਮੁਕਾਬਲਾ [ਨਾਂਪੁ] ਲੜਾਈ, ਟਾਕਰਾ, ਮੁਠਭੇੜ; ਬਰਾਬਰੀ , ਤੁਲਨਾ; ਇੱਕ ਦੂਜੇ ਦੇ ਆਮ੍ਹੋ-ਸਾਮ੍ਹਣੇ ਹੋਣ ਦਾ ਭਾਵ, ਸਾਮ੍ਹਣਾ; ਮਿਲਾਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 713,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੁਕਾਬਲਾ

ਮੁਕਾਬਲਾ (ਨਾਂ,ਪੁ) ਇੱਕ ਦੂਜੇ ਦੇ ਸਾਮ੍ਹਣੇ ਹੋਣ ਦਾ ਭਾਵ; ਬਰਾਬਰੀ; ਤੁਲਨਾ; ਟਾਕਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 718,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ