ਮੁਨਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਨਾਰਾ ( ਨਾਂ , ਪੁ ) ਰੋਸ਼ਨੀ ਰੱਖੇ ਜਾਣ ਵਾਲਾ ਉੱਚਾ ਬੁਰਜ; ਪਹਿਲੇ ਸਮਿਆਂ ਵਿੱਚ ਰਾਹ ਦੱਸਣ ਲਈ ਬਣਾਏ ਉੱਚੇ ਮੀਨਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਨਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਨਾਰਾ [ ਨਾਂਪੁ ] ਉੱਚਾ ਚੁਬਾਰਾ , ਉੱਚਾ ਬੁਰਜ , ਮਿਨਾਰ; ਚਾਨਣ ਮਿਨਾਰ; ਫ਼ਾਸਲੇ ਦਾ ਨਿਸ਼ਾਨ , ਬੁਰਜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.