ਲਾਗ–ਇਨ/ਨਵਾਂ ਖਾਤਾ |
+
-
 
ਮਰਦਾ

ਮਰਦਾ ਮਰ ਰਿਹਾ- ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ। ਵੇਖੋ ਮਰਿ ; ਪੁਰੁਸ਼- ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮਾੑਰੇ। ਵੇਖੋ ਮਰਦ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1103,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੁਰਦਾ

ਮੁਰਦਾ (ਸੰ.। ਫ਼ਾਰਸੀ ਮੁਰਦਹ) ਪ੍ਰਾਣਾਂ ਤੋਂ ਬਿਨਾਂ ਸਰੀਰ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1103,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੁਰਦਾ

ਮੁਰਦਾ [ਵਿਸ਼ੇ] ਮਰਿਆ ਹੋਇਆ, ਮੋਇਆ ਹੋਇਆ, ਬੇਜਾਨ ਜਾਂ ਮਿਰਤਕ [ਨਾਂਪੁ] ਕਮਜ਼ੋਰ, ਮਾੜਾ , ਲੋਥ , ਲਾਸ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1182,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੁਰਦਾ

ਮੁਰਦਾ (ਨਾਂ,ਪੁ,ਵਿ) ਪ੍ਰਾਣ ਰਹਿਤ ਦੇਹ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1188,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ