ਲਾਗ–ਇਨ/ਨਵਾਂ ਖਾਤਾ |
+
-
 
ਮੰਡਾ

ਮੰਡਾ (ਕ੍ਰਿ.। ਦੇਖੋ , ਮਾਂਡੈ) ਫਬਾਇਆ, ਸੁੰਦਰ ਕੀਤਾ। ਯਥਾ-‘ਮਨਿ ਹਰਿ ਲਿਵ ਮੰਡਲ ਮੰਡਾ ਹੇ’। ਲਿਵ ਲੱਗੀ ਵੇਲੇ ਅੰਤਰ ਆਤਮੇ ਇਕ ਸੁੰਦਰਤਾ ਤੇ ਹੁਸਨ ਦਾ ਪ੍ਰਭਾਵ ਛਾਉਂਦਾ ਹੈ, ਉਸ ਵਲ ਇਸ਼ਾਰਾ ਹੈ।

ਦੇਖੋ, ‘ਮੰਡਲ’

੨. ਝਕੋਲਿਆ, ਰਿੜਕਿਆ, ਤੁਕ ਦਾ ਅਰਥ- ਮਨ ਨੂੰ ਹਰੀ ਦੀ ਲਿਵ ਰੂਪ ਮਟਕੀ ਵਿਚ ਝਕੋਲਿਆ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1871,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੜਾ

ਮੜਾ (ਸੰ.। ਸੰਸਕ੍ਰਿਤ ਮੱਠ=ਕੁਟੀਆ। ਪੁ. ਪੰਜਾਬ , ਮੜ੍ਹ=੧ ਕੁਟੀ , ਸਮਾਧ ਯਾ ਕਬਰ) ੧. ਕੋਠਾ , ਢੇਰ ਭਾਵ ਸਰੀਰ।

                        ਦੇਖੋ , ‘ਮਿਰਤਕ ਮੜ

੨. ਸਮਾਧ ਕਬਰ ।    ਦੇਖੋ, ਅਗਲਾ ਪਦ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1871,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੂੰਡਾ

ਮੂੰਡਾ ਮੁੰਨਿਆ- ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ। ਵੇਖੋ ਮੂੰਡਉ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1871,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੋੜਾ

ਮੋੜਾ [ਨਾਂਪੁ] ਮੁੜਨ ਦਾ ਭਾਵ; ਤਬਦੀਲੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1891,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੂੜਾ

ਮੂੜਾ [ਨਾਂਇ] ਕੱਪੜੇ ਜਾਂ ਪਰਾਲ਼ੀ ਆਦਿ ਦਾ ਬੁੱਜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1892,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੁੰਡਾ

ਮੁੰਡਾ [ਨਾਂਪੁ] ਲੜਕਾ , ਕਾਕਾ, ਛੋਹਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1971,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੁੰਡਾ

ਮੁੰਡਾ (ਨਾਂ,ਪੁ) ਬਾਲਕ; ਲੜਕਾ; ਛੋਟੀ ਉਮਰ ਦਾ ਮਨੁੱਖੀ ਨਰ ਬੱਚਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1975,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਮੰਡਾ

ਮੰਡਾ [ਨਾਂਪੁ] ਰੋਟੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2010,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੰਡਾ

ਮੰਡਾ (ਨਾਂ,ਪੁ) ਤਪਦੀ ਲੋਹ ’ਤੇ ਪਕਾਈ ਪਤਲੀ ਅਤੇ ਚੌੜੀ ਰੋਟੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2015,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ