ਮੁੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਠਾ ( ਨਾਂ , ਪੁ ) ਦਾਤਰੀ ਨੂੰ ਮੁੱਠ ਵਿੱਚ ਘੁੱਟ ਕੇ ਫੜਨ ਵਾਲਾ ਨਿੱਕੀ ਕਰਬ ਦੇ ਕੇ ਬਣਾਇਆ ਲੱਕੜ ਦਾ ਦਸਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਠਾ [ ਨਾਂਪੁ ] ਹੱਥਾ , ਦਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.