ਮੁੱਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਢ ( ਨਾਂ , ਪੁ ) ਸ਼ੁਰੂ; ਆਦਿ; ਅਰੰਭ; ਮੂਲ-ਜੜ੍ਹੋਂ ਵੱਢ੍ਹੇ ਹੋਏ ਰੁੱਖ ਦਾ ਜੜ੍ਹਾਂ ਵੱਲ ਦਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁੱਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਢ [ ਨਾਂਪੁ ] ਸ਼ੁਰੂ ਆਦਿ , ਅਰੰਭ; ਮੂਲ , ਜੜ੍ਹ , ਪਿੱਛਾ , ਅਸਲ; ਰੁੱਖ ਦਾ ਜੜ੍ਹ ਵਾਲ਼ਾ ਹਿੱਸਾ; ਗਲੋਟਾ , ਮੁੱਢਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.