ਲਾਗ–ਇਨ/ਨਵਾਂ ਖਾਤਾ |
+
-
 
ਮੂਰਖ

ਮੂਰਖ (ਸੰ.। ਸੰਸਕ੍ਰਿਤ ਮੂਰਖੑ) ੧. ਮੂੜ੍ਹ , ਮਤਿ ਤੋਂ ਹੀਣਾ। ੨. ਗੁਰ ਉਪਦੇਸ਼ ਤੋਂ ਰਹਿਤ। ਯਥਾ-‘ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਿਣਾ’।

੩. ਰੱਬ ਦੇ ਪ੍ਯਾਰੇ ਨਿੰਮ੍ਰਤਾ ਨਾਲ ਅਪਣੇ ਆਪ ਨੂੰ ਮੂਰਖ ਕਹਿੰਦੇ ਹਨ। ਯਥਾ-‘ਹਉ ਮੂਰਖੁ ਕਾਰੈ ਲਾਈਆ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 987,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੂਰਖ

ਮੂਰਖ [ਵਿਸ਼ੇ] ਬੇਅਕਲ , ਬੇਸਮਝ, ਬੇਵਕੂਫ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1113,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੂਰਖ

ਮੂਰਖ (ਵਿ,ਪੁ) ਬੇਅਕਲ; ਬੇਸਮਝ; ਬੇਵਕੂਫ਼

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1120,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ