ਲਾਗ–ਇਨ/ਨਵਾਂ ਖਾਤਾ |
+
-
 
ਮੈਦਾਨੁ

ਮੈਦਾਨੁ (ਸੰ.। ਫ਼ਾਰਸੀ) ਇਕੋ ਜਿਹੀ ਧਰਤੀ ਜੋ ਉੱਚੀ ਨੀਵੀਂ ਨਾ ਹੋਵੇ, ਪਧਰਾ ਥਾਉਂ। ਮੈਦਾਨ ਕਰਨਾ=ਪਧਰਾ ਕਰਨਾ। ਯਥਾ-‘ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ’। ਮਨ ਮੈਦਾਨੁ ਕਰਨ ਤੋਂ ਭਾਵ ਅਹੰਕਾਰ ਤੇ ਮੰਦ ਆਦਤਾਂ ਦਾ ਜਿੱਤਣਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1463,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮਦਾਨ

ਮਦਾਨ (ਨਾਂ,ਪੁ) ਖੁੱਲ੍ਹੀ ਪੱਧਰੀ ਖਾਲੀ ਧਰਤੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1490,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਮੈਦਾਨ

ਮੈਦਾਨ 1 [ਨਾਂਪੁ] ਖੇਤਰ , ਇਲਾਕਾ; ਸਮਤਲ ਭੂਮੀ , ਪੱਧਰੀ ਜਮੀਨ, ਰਣਭੂਮੀ; ਅਖਾੜਾ ਪਿੜ 2 [ਨਾਂਪੁ] (ਸੰਗੀ) ਤਬਲੇ ਦੇ ਮੂੰਹ ਵਿਚਲੇ ਸਿਆਹੀ ਵਾਲ਼ੇ ਭਾਗ ਨੂੰ ਛੱਡ ਕੇ ਬਾਕੀ ਚਾਂਟੀ ਤੱਕ ਦਾ ਭਾਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1566,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੈਦਾਨ

ਮੈਦਾਨ (ਨਾਂ,ਪੁ) ਵੇਖੋ : ਮਦਾਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1570,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ