ਲਾਗ–ਇਨ/ਨਵਾਂ ਖਾਤਾ |
+
-
 
ਮੋਟਰ

ਮੋਟਰ [ਨਾਂਇ] ਪੈਟਰੋਲ ਜਾਂ ਡੀਜ਼ਲ ਆਦਿ ਨਾਲ਼ ਸੜਕ ਉੱਤੇ ਚੱਲਣ ਵਾਲ਼ੀ ਸਵਾਰੀ ਗੱਡੀ/ਬਸ/ਲਾਰੀ; ਬਿਜਲੀ ਨਾਲ਼ ਘੁੰਮਣ ਵਾਲ਼ਾ ਇੱਕ ਜੰਤਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 846,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਟਰ

Pea (ਪੀ) ਮਟਰ: ਇਹ ਇਕ ਫਲੀਦਾਰ (leguminous) ਫ਼ਸਲ ਹੈ, ਜਿਸ ਦੀਆਂ ਫਲੀਆਂ (pods) ਤੋਂ ਬੀਜ ਜਾਂ ਦਾਣੇ ਪ੍ਰਾਪਤ ਕੀਤੇ ਜਾਂਦੇ ਹਨ। ਇਸ ਦੇ ਦਾਣੇ ਮਾਨਵੀ ਭੋਜਨ ਅਤੇ ਪੂਰਾ ਬੂਟਾ ਪਸ਼ੂ ਚਾਰੇ ਲਈ ਪ੍ਰਯੋਗ ਕੀਤਾ ਜਾਂਦਾ ਹੈ। ਪੰਜਾਬ ਵਿੱਚ ਇਹ ਸਰਦੀਆਂ ਦੀ ਫ਼ਸਲ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 852,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਮਟਰ

ਮਟਰ [ਨਾਂਪੁ] ਇੱਕ ਫਲ਼ੀਦਾਰ ਪੌਦਾ ਜਾਂ ਉਸਦਾ ਫਲ਼ ਜਿਸਦੇ ਦਾਣਿਆਂ ਦੀ ਸਬਜ਼ੀ ਬਣਾਈ ਜਾਂਦੀ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 852,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ