ਲਾਗ–ਇਨ/ਨਵਾਂ ਖਾਤਾ |
+
-
 
ਮੌਸਮ

ਮੌਸਮ [ਨਾਂਪੁ] ਰੁੱਤ , ਬਹਾਰ , ਸਮਾਂ, ਵਾਤਾਵਰਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 876,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੌਸਮ

Weather (ਵੈੱਦਅ*) ਮੌਸਮ: ਕਿਸੇ ਸਥਾਨ ਤੇ ਸੀਮਿਤ ਸਮੇਂ ਦੌਰਾਨ ਵਾਯੂਮੰਡਲ ਦੀ ਵਿਸ਼ੇਸ਼ ਦਸ਼ਾ। ਅਜਿਹੀ ਦਸ਼ਾ ਅਨੇਕਾਂ ਵਾਯੂਮੰਡਲੀ ਤੱਤਾਂ ਤੇ ਨਿਰਭਰ ਕਰਦੀ ਹੈ, ਜਿਵੇਂ ਤਾਪਮਾਨ, ਧੁੱਪ, ਪੌਣ, ਵਾਯੂ-ਦਾਅਬ, ਬੱਦਲ, ਧੁੰਦ, ਅਦਰਤਾ, ਵਰਿਸ਼ਟਪਾਤ, ਆਦਿ। ਇਹ ਘੰਟੇ-ਘੰਟੇ ਬਾਅਦ ਜਾਂ ਹਰ-ਰੋਜ਼ ਪ੍ਰਤਿ ਦਿਨ ਲਗਾਤਾਰ ਪਰਿ-ਵਰਤਨਸ਼ੀਲ ਰਹਿੰਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 882,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਮੌਸਮ

ਮੌਸਮ (ਨਾਂ,ਪੁ) ਰੁੱਤ; ਸਰਦ ਗਰਮ ਜਾਂ ਮਿੱਸੀ ਰੁੱਤ ਦਾ ਸਮਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 883,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਮਸੂਮ

ਮਸੂਮ [ਵਿਸ਼ੇ] ਬੇਗੁਨਾਹ, ਨਿਰਦੋਸ਼; ਭੋਲ਼ਾ-ਭਾਲ਼ਾ, ਬੱਚਾ , ਨਿਆਣਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 891,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮਸੂਮ

ਮਸੂਮ (ਵਿ,ਪੁ) ਗੁਨਾਹ ਤੋਂ ਰਹਿਤ; ਪਾਪ ਤੋਂ ਬਚਿਆ ਹੋਇਆ ਬੱਚਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 895,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ