ਮੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਾ ( ਵਿ , ਪੁ ) ਬੁਰਾ; ਭੈੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਾ ( ਨਾਂ , ਪੁ ) 1 ਚੀਜ਼ਾਂ ਦੇ ਭਾਅ ਘਟਣ ਦਾ ਸਮਾਂ 2 ਵਿਕਰੀ ਘੱਟ ਹੋਣ ਦੀ ਹਾਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਾ [ ਵਿਸ਼ੇ ] ਭੈੜਾ , ਬੁਰਾ , ਮਾੜਾ , ਖ਼ਰਾਬ; ਥੁੜ੍ਹ , ਘਾਟ , ਕਮੀ , ਮੰਦਵਾੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਦਾ ( ਗੁ. । ਦੇਖੋ , ਮੰਦ ) ੧. ਨੀਚ , ਬੁਰਾ । ਯਥਾ-‘ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ’ ।

੨. ਬੁਰਾ ਸੁਭਾਵ । ਯਥਾ-‘ ਕਿਉ ਮਰੈ ਮੰਦਾ’ । ਖੋਟਾ ਸੁਭਾਅ ਕਿਸ ਤਰ੍ਹਾਂ ਦੂਰ ਹੋਵੇ ।

੩. ਬੁਰਿਆਈ , ਮੰਦਿਆਈ । ਯਥਾ-‘ ਨਹ ਮੰਗਹਿ ਮੰਦਾ’ ਨਹੀਂ ਚਾਹੁੰਦੇ ਬੁਰਿਆਈ ।

੪. ਬੁਰਾ ਕਰਮ । ਯਥਾ-‘ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.