ਮੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਨ ( ਨਾਂ , ਪੁ ) ਸੁੱਖਣਾ ਪੂਰੀ ਕਰਨ ਹਿਤ ਪਕਾਈ ਵੱਡੀ ਮੋਟੀ ਅਤੇ ਮਿੱਠੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਨ [ ਨਾਂਪੁ ] ਸੁਖਣਾ ਆਦਿ ਲਾਹੁਣ ਲਈ ਘਿਓ ਮਿੱਠਾ ਆਦਿ ਪਾ ਕੇ ਪਕਾਇਆ ਰੋਟ , ਵੱਡੀ ਰੋਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.