ਮੰਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਨੀ ( ਨਾਂ , ਇ ) 1 ਛੋਟੀ ਰੋਟੀ 2 ਹਨੂਮਾਨ ਨਿਮਿੱਤ ਅਰਪਿਤ ਕਰਕੇ ਵੰਡੀ ਜਾਣ ਵਾਲੀ ਮੋਟੀ ਮਿੱਠੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਨੀ ਮੰਨ ਲਈ , ਪ੍ਰਵਾਣ ਕੀਤੀ- ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ । ਵੇਖੋ ਮੰਨੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.