ਲਾਗ–ਇਨ/ਨਵਾਂ ਖਾਤਾ |
+
-
 
ਮੰਝਾ

ਮੰਝਾ (ਅ.। ਦੇਖੋ , ਮਝ) ਵਿਚ। ਯਥਾ-‘ਨਾਨਕ ਲਧਾ ਮਨ ਤਨ ਮੰਝਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 591,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੱਝਾਂ

Buffaloes (ਬਅੱਫਅਲਅਉਜ਼) ਮੱਝਾਂ: ਇਹ ਅਧਿਕਤਰ ਉੱਤਰੀ ਅਰਧ-ਗੋਲੇ ਦੇ ਊਸ਼ਣ ਅਤੇ ਉਪ-ਊਸ਼ਣ ਖਿੱਤਿਆਂ ਵਿੱਚ ਪਾਈਆਂ ਜਾਂਦੀਆਂ ਹਨ। ਇਹ ਜੰਗਲੀ ਵੀ ਹੁੰਦੀਆਂ ਹਨ ਅਤੇ ਇਹਨਾਂ ਦਾ ਘਰੇਲੂਕਰਨ ਵੀ ਕੀਤਾ ਗਿਆ ਹੈ। ਇਹਨਾਂ ਤੋਂ ਦੁੱਧ, ਹੱਡ, ਮਾਸ, ਖੱਲ, ਗੋਬਰ ਆਦਿ ਪ੍ਰਾਪਤ ਕੀਤਾ ਜਾਂਦਾ ਹੈ। ਇਹ ਖੇਤੀਬਾੜੀ ਕਿਰਿਆਵਾਂ ਲਈ ਸ਼ਕਤੀ ਦਾ ਸਾਧਨ ਵੀ ਹਨ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 680,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ