ਮੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਠਾ ( ਵਿ , ਪੁ ) 1 ਹੌਲੀ ਵਗਣ ਵਾਲਾ ਪਸ਼ੂ 2 ਸੁਸਤ; ਢਿੱਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਠਾ ( ਨਾਂ , ਪੁ ) ਦਾਤਰੀ ਨੂੰ ਮੁੱਠ ਵਿੱਚ ਘੁੱਟ ਕੇ ਫੜਨ ਵਾਲਾ ਨਿੱਕੀ ਕਰਬ ਦੇ ਕੇ ਬਣਾਇਆ ਲੱਕੜ ਦਾ ਦਸਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਠਾ 1 [ ਨਾਂਪੁ ] ਅੱਧਾ ਕੁ ਰਿੜਕਿਆ ਹੋਇਆ ਦਹੀਂ , ਅੱਧਰਿੜਕਾ 2 [ ਵਿਸ਼ੇ ] ਹੌਲ਼ੀ ਚੱਲਣ ਵਾਲ਼ਾ; ਆਲਸੀ , ਸੁਸਤ; ( ਬੁਖ਼ਾਰ ਆਦਿ ) ਥੋੜ੍ਹਾ; ( ਕਾਰੋਬਾਰ ) ਮੰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੁੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਠਾ [ ਨਾਂਪੁ ] ਹੱਥਾ , ਦਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੁਠਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਠਾ ( ਭਾ. ਸੰ. । ਸੰਸਕ੍ਰਿਤ ਮੁਹਿਤ । ਪੰਜਾਬੀ ਮੁੱਠਣਾ = ਮੋਹ ਪਾ ਕੇ ਠੱਗ ਲੈਣਾ , ਇਸ ਤੋਂ ਮੁਠਾ = ਜੋ ਮੁਠ ਲਿਆ ਹੈ ) ਜੋ ਠੱਗ ਕੇ ਲੀਤਾ ਗਿਆ ਹੋਵੇ । ਯਥਾ-‘ ਕੂੜੁ ਛੁਰਾ ਮੁਠਾ ਮੁਰਦਾਰੁ’ । ਕੂੜ ਛੁਰਾ ਹੈ ਤੇ ਠੱਗ ਕੇ ਲੀਤਾ ਹੋਇਆ ਮੁਰਦਾਰ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਮੂਠਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੂਠਾ ਸੰਸਕ੍ਰਿਤ ਮ੍ਰਸ਼ੑ । ਪ੍ਰਾਕ੍ਰਿਤ ਮੁਟੑਠ । ਠਗਿਆ ਗਿਆ , ਠਗਿਆ ਹੋਇਆ- ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.