ਲਾਗ–ਇਨ/ਨਵਾਂ ਖਾਤਾ |
+
-
 
ਮੁਠਾ

ਮੁਠਾ (ਭਾ. ਸੰ.। ਸੰਸਕ੍ਰਿਤ ਮੁਹਿਤ। ਪੰਜਾਬੀ ਮੁੱਠਣਾ=ਮੋਹ ਪਾ ਕੇ ਠੱਗ ਲੈਣਾ , ਇਸ ਤੋਂ ਮੁਠਾ=ਜੋ ਮੁਠ ਲਿਆ ਹੈ) ਜੋ ਠੱਗ ਕੇ ਲੀਤਾ ਗਿਆ ਹੋਵੇ। ਯਥਾ-‘ਕੂੜੁ ਛੁਰਾ ਮੁਠਾ ਮੁਰਦਾਰੁ’। ਕੂੜ ਛੁਰਾ ਹੈ ਤੇ ਠੱਗ ਕੇ ਲੀਤਾ ਹੋਇਆ ਮੁਰਦਾਰ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1285,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੂਠਾ

ਮੂਠਾ ਸੰਸਕ੍ਰਿਤ ਮ੍ਰਸ਼ੑ। ਪ੍ਰਾਕ੍ਰਿਤ ਮੁਟੑਠ। ਠਗਿਆ ਗਿਆ, ਠਗਿਆ ਹੋਇਆ- ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1285,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਮੁੱਠਾ

ਮੁੱਠਾ [ਨਾਂਪੁ] ਹੱਥਾ , ਦਸਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1385,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੁੱਠਾ

ਮੁੱਠਾ (ਨਾਂ,ਪੁ) ਦਾਤਰੀ ਨੂੰ ਮੁੱਠ ਵਿੱਚ ਘੁੱਟ ਕੇ ਫੜਨ ਵਾਲਾ ਨਿੱਕੀ ਕਰਬ ਦੇ ਕੇ ਬਣਾਇਆ ਲੱਕੜ ਦਾ ਦਸਤਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1390,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਮੱਠਾ

ਮੱਠਾ 1 [ਨਾਂਪੁ] ਅੱਧਾ ਕੁ ਰਿੜਕਿਆ ਹੋਇਆ ਦਹੀਂ , ਅੱਧਰਿੜਕਾ 2 [ਵਿਸ਼ੇ] ਹੌਲ਼ੀ ਚੱਲਣ ਵਾਲ਼ਾ; ਆਲਸੀ , ਸੁਸਤ; (ਬੁਖ਼ਾਰ ਆਦਿ) ਥੋੜ੍ਹਾ; (ਕਾਰੋਬਾਰ) ਮੰਦਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1410,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਮੱਠਾ

ਮੱਠਾ (ਵਿ,ਪੁ) 1 ਹੌਲੀ ਵਗਣ ਵਾਲਾ ਪਸ਼ੂ 2 ਸੁਸਤ; ਢਿੱਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1415,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ