ਮੱਥਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਥਾ ( ਨਾਂ , ਪੁ ) ਚਿਹਰੇ ਦਾ ਅੱਖਾਂ ਤੋਂ ਉਪਰਲਾ ਅਤੇ ਸਿਰ ਦੇ ਵਾਲਾਂ ਤੋਂ ਥੱਲਵਾਂ ਚੌੜਾ ਮੂਹਰਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਥਾ [ ਨਾਂਪੁ ] ਅੱਖਾਂ ਦੇ ਉੱਤੇ-ਉੱਤੇ ਅਤੇ ਸਿਰ ਦੇ ਵਾਲਾਂ ਤੱਕ ਦਾ ਚਿਹਰੇ ਦਾ ਭਾਗ , ਮਸਤਕ , ਪੇਸ਼ਾਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.