ਲਾਗ–ਇਨ/ਨਵਾਂ ਖਾਤਾ |
+
-
 
ਯਾਤਰਾ

ਯਾਤਰਾ [ਨਾਂਇ] ਕਿਸੇ ਧਾਰਮਿਕ ਸਥਾਨ’ਤੇ ਜਾਣ ਲਈ ਕੀਤਾ ਸਫ਼ਰ , ਸਫ਼ਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1267,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਯਾਤਰਾ

ਯਾਤਰਾ (ਨਾਂ,ਇ) ਕਿਸੇ ਤੀਰਥ ਜਾਂ ਧਰਮ ਅਸਥਾਨ ਵੱਲ ਕੀਤਾ ਜਾਣ ਵਾਲਾ ਸਫ਼ਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1274,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ