ਯਾਦਗਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯਾਦਗਾਰ ( ਨਾਂ , ਇ ) 1 ਨਿਸ਼ਾਨੀ ਵਜੋਂ ਦਿੱਤੀ ਚੀਜ਼ 2 ਯਾਦ ਵਜੋਂ ਉਸਾਰੀ ਗਈ ਇਮਾਰਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਯਾਦਗਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯਾਦਗਾਰ [ ਨਾਂਇ ] ਉਹ ਵਸਤੂ ਜੋ ਕਿਸੇ ਨੂੰ ਨਿਸ਼ਾਨੀ ਵਜੋਂ ਦਿੱਤੀ ਜਾਵੇ; ਯਾਦ ਵਜੋਂ ਉਸਾਰੀ ਗਈ ਇਮਾਰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.