ਯੱਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੱਗ ( ਨਾਂ , ਪੁ ) ਹਵਨ ਕਰਕੇ ਲਾਇਆ ਲੰਗਰ ਅਤੇ ਕੀਤਾ ਪੁੰਨ-ਦਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਯੋਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੋਗ ( ਨਾਂ , ਪੁ ) 1 ਗ੍ਰਹਿਆਂ ਦਾ ਮੇਲ; ਚੰਗਾ ਮਹੂਰਤ 2 ਭਗਤੀ; ਧਿਆਨ; ਅਭਿਆਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਯੱਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੱਗ [ ਨਾਂਪੁ ] ਮਨੋਰਥ ਸਿੱਧੀ ਲਈ ਅੱਗ ਵਿੱਚ ਘਿਓ ਆਦਿ ਸਮੱਗਰੀ ਪਾ ਕੇ ਮੰਤਰ ਉਚਾਰਨ ਦੇ ਨਾਲ਼ ਕੀਤੀ ਜਾਣ ਵਾਲ਼ੀ ਧਾਰਮਿਕ ਕਿਰਿਆ , ਹਵਨ; ਕਿਸੇ ਪੀਰ ਫ਼ਕੀਰ ਦੀ ਦਰਗਾਹ ਆਦਿ’ ਤੇ ਮੰਗ ਦੀ ਪੂਰਤੀ ਲਈ ਕੀਤਾ ਗਿਆ ਭੰਡਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਯੁੱਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੁੱਗ [ ਨਾਂਪੁ ] ਕਾਲ , ਦੌਰ , ਜ਼ਮਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਯੋਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੋਗ [ ਵਿਸ਼ੇ ] ਲਾਇਕ , ਕਾਬਲ , ਸਮਰੱਥ; ਅਨੁਕੂਲ , ਵਾਜਬ , ਸਹੀ [ ਨਾਂਪੁ ] ਚੰਗਾ ਮਹੂਰਤ , ਸਹੀ ਮੇਲ; ਸਰੀਰਕ ਆਸਣਾਂ ਦਾ ਅਭਿਆਸ; ਉਪਾਸਨਾ , ਸਮਾਧੀ , ਤਪ , ਬੰਦਗੀ [ ਪਿਛੇ ] ਇੱਕ ਪਿਛੇਤਰ ਜਿਵੇਂ ਜ਼ਿਕਰਯੋਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.