ਲਾਗ–ਇਨ/ਨਵਾਂ ਖਾਤਾ |
+
-
 
ਰਚਨਾ

ਰਚਨਾ (ਭਾ. ਸੰ.। ਦੇਖੋ , ਰਚਿ) ੧. ਬਣੌਤ, ਸਾਜਨਾ, ਘਾੜਤ। ਯਥਾ-‘ਵਾਹਿਗੁਰੂ ਤੇਰੀ ਸਭ ਰਚਨਾ’। ਤਥਾ-‘ਜਿਨਿ ਰਚਿ ਰਚਨਾ ਹਮ ਕੀਏ’।

੨. ਰਚੀ ਗਈ , ਸ੍ਰਿਸ਼ਟੀ। ਯਥਾ-‘ਰਚਿ ਰਚਨਾ ਅਪਨੀ ਕਲਧਾਰੀ’। ਤਥਾ-‘ਰਚਨਾ ਸਾਚੁ ਬਨੀ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1117,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰਚੰਨਾ

ਰਚੰਨਾ (ਕ੍ਰਿ.। ਸੰਸਕ੍ਰਿਤ ਰਚੑ) ਲਗ ਰਿਹਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1117,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰਚਨਾ

ਰਚਨਾ 1 [ਨਾਂਇ] ਸਿਰਜਣਾ, ਰਚੀ ਹੋਈ ਕੋਈ ਲਿਖਤ ਜਾਂ ਕਲਾਤਮਿਕ ਵਸਤੂ , ਸਾਹਿਤਕ ਕਿਰਤ; ਰੌਣਕ 2 [ਨਿਪੁ] ਰਾਵੀ ਅਤੇ ਝਨਾਂ ਵਿਚਕਾਰਲਾ ਇਲਾਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1365,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ