ਲਾਗ–ਇਨ/ਨਵਾਂ ਖਾਤਾ |
+
-
 
ਰੰਚ

ਰੰਚ (ਗੁ.। ਹਿੰਦੀ) ਥੋੜਾ। ਯਥਾ-‘ਮਾਇਆ ਲਿਪਤ ਨ ਰੰਚ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1639,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੁਚ

ਰੁਚ (ਕ੍ਰਿ.। ਸੰਸਕ੍ਰਿਤ ਰੁਚਿ=ਇੱਛਾ। ਭੁੱਖ , ਪ੍ਰਕਾਸ਼, ਸੁੰਦਰਤਾ) ਰਗ਼ਬਤ, ਮਨ ਦਾ ਝੁਕਾਉ, ਖੁਸ਼ੀ। ਯਥਾ-‘ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1639,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੰਚ

ਰੰਚ [ਵਿਸ਼ੇ] ਥੋੜ੍ਹਾ, ਜ਼ਰਾ, ਰਤਾ , ਭੋਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1689,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੈਂਚ

ਰੈਂਚ [ਨਾਂਪੁ] ਪੇਚ ਜਾਂ ਨਟ ਆਦਿ ਕੱਸਣ ਵਾਲ਼ਾ ਇੱਕ ਔਜ਼ਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1691,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ