ਰਬਾਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਬਾਬ ( ਨਾਂ , ਇ ) ਤਿੰਨ ਤਾਰਾਂ ਵਾਲਾ ਇੱਕ ਤੰਤੀ ਸਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਬਾਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਬਾਬ [ ਨਾਂਇ ] ਤਿੰਨ ਤਾਰਾਂ ਵਾਲ਼ਾ ਇੱਕ ਸਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਬਾਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਬਾਬ * ( ਸੰ. । ਅ਼ਰਬੀ ) ਇਕ ਪ੍ਰਕਾਰ ਦਾ ਵਜਾਉਣ ਦਾ ਸਾਜ਼ , ਇਸ ਸਾਜ਼ ਨੂੰ ਕੁਛ ਬਦਲ ਕੇ ਛੇ ਤਾਰਾਂ ਰਬਾਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਨਵਾਯਾ ਸੀ ਤੇ ਮਰਦਾਨਾ ਇਸ ਨੂੰ ਵਜਾਂਦਾ ਸੀ । ‘ ਰਬਾਬੀਨਾਮ ਬੀ ਉਸਦੀ ਔਲਾਦ ਦਾ ਏਥੋਂ ਹੀ ਪਿਆ ਸੀ , ਪਰ ਜੋ ਰਬਾਬ ਅਜ ਕਲ ਰਬਾਬੀ ਵਜਾਂਦੇ ਹਨ , ਇਹ ਉਹ ਨਹੀਂ ਹੈ । ਯਥਾ-‘ ਰਬਾਬੁ ਪਖਾਵਜ ਤਾਲ ਘੁੰਘਰੂ’ ਰਬਾਬ , ਤਬਲੇ , ਕੈਂਸੀਆਂ ਤੇ ਘੁੰਘਰੂ ( ਆਦਿ ਸਾਡੇ ਅਨਹਦ ਸ਼ਬਦ ਹਨ ) । ਤਥਾ-‘ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ’ ।

----------

* ਸ਼੍ਰੋਤ ਹੈ ਕਿ ਰਾਮਪੁਰ ਰਿਆਸਤ ਵਿਚ ਗੁਰੂ ਨਾਨਕ ਦੇਵ ਜੀ ਦੀ ਵਿਉਂਤ ਦਾ ਰਬਾਬ ਮੌਜੂਦ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.