ਲਾਗ–ਇਨ/ਨਵਾਂ ਖਾਤਾ |
+
-
 
ਰਹੀ

ਰਹੀ ਰਹਿੰਦੀ- ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ। ਵੇਖੋ ਰਹੁ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2027,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੇਹੀ

ਰੇਹੀ [ਨਾਂਇ] ਰੇਹ ਵਾਲ਼ੀ ਧਰਤੀ , ਕੱਲਰ ਜ਼ਮੀਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2044,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੋਹੀ

ਰੋਹੀ [ਨਾਂਇ] ਉਜਾੜ , ਬੀਆਬਾਨ; ਰੇਤਲੀ ਧਰਤੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2086,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੋਹੀ

ਰੋਹੀ (ਨਾਂ,ਇ) 1 ਪਿੰਡ ਤੋਂ ਦੂਰ ਵਧੇਰੇ ਉਪਜਾਊ ਪਰ ਕਰੜੀ ਭੋਂਏਂ; ਜੰਗਲ ਬੀਆਬਾਨ 2 ਕੱਲਰੀ ਧਰਤੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2089,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ