ਰਹੁ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਹੁ ( ਨਾਂ , ਇ ) ਸੱਕਰ ਗੁੜ ਬਣਾਉਣ ਜਾਂ ਪੀਣ ਖਾਤਰ ਗੰਨਿਆਂ ਵਿੱਚੋਂ ਵੇਲਣੇ ਦੁਆਰਾ ਪੀੜ ਕੇ ਕੱਢਿਆ ਮਿੱਠਾ ਤਰਲ ਰਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਹੁ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਹੁ [ ਨਾਂਇ ] ਗੰਨੇ ਦਾ ਰਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਹੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਹੁ ( ਕ੍ਰਿ. । ਸੰਸਕ੍ਰਿਤ ਰਹੑ = ਤ੍ਯਾਗਣਾ , ਜਾਣਾ । ਪੰਜਾਬੀ ਰਹਿਣਾ = ਤ੍ਯਾਗੇ ਜਾਣਾ , ਵਰਜਿਤ ਹੋ ਜਾਣਾ । ੨. ਟੁਰਨ ਦਾ ਸੰਕਲਪ ਤਿਆਗਣਾ , ਇਸ ਤੋਂ ਟਿਕ ਜਾਣਾ-ਅਰਥ ਬਣ ਜਾਂਦਾ ਹੈ । ਪੰਜਾਬੀ ਰਹਿਣਾ । ਹਿੰਦੀ ਰਹਿਣਾ = ਠਹਿਰਨਾ ) ਠਹਿਰ , ਰੁਕ ਜਾ । ਯਥਾ-‘ ਰਹੁ ਰਹੁ ਰੀ ਬਹੁਰੀਆ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.