ਲਾਗ–ਇਨ/ਨਵਾਂ ਖਾਤਾ |
+
-
 
ਰਾਜਾ

ਰਾਜਾ (ਸੰ.। ਸੰਸਕ੍ਰਿਤ) ੧. ਪਾਤਸ਼ਾਹ।

੨. (ਪੰਜਾਬੀ ਰੱਜਣਾ ਤੋਂ ਰੱਜਾ ਤੇ ਰਾਜਾ*) ਤ੍ਰਿਪਤ ਹੋਵਾਂ , ਰੱਜਾਂ। ਯਥਾ-‘ਮਨੁ ਰਾਜਾ ਮਨ ਮਨ ਤੇ ਮਾਨਿਆ’। ਤਥਾ-‘ਜੇ ਭੁਖ ਦੇਹਿ ਤ ਇਤ ਹੀ ਰਾਜਾ’।

----------

* ਦੇਖੋ -ਰਜ- ਸ਼ਬਦ ਦਾ ਫੁਟਨੋਟ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1123,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰਾਜਾ

ਰਾਜਾ [ਨਾਂਪੁ] ਇੱਕ ਖ਼ਿਤਾਬ, ਬਾਦਸ਼ਾਹ , ਸ਼ਹਿਨਸ਼ਾਹ; ਨਾਈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1266,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰਾਜਾ

ਰਾਜਾ (ਨਾਂ,ਪੁ) 1 ਬਾਦਸ਼ਾਹ 2 ਨਾਈ ਲਈ ਵਰਤਿਆ ਜਾਂਦਾ ਸਤਿਕਾਰ ਸੂਚਕ ਨਾਂਵ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1270,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ