ਲਾਗ–ਇਨ/ਨਵਾਂ ਖਾਤਾ |
+
-
 
ਰਿਸ਼ਤਾ

ਰਿਸ਼ਤਾ [ਨਾਂਪੁ] ਸੰਬੰਧ , ਤਾਅਲੁਕ; ਨਾਤਾ, ਸਾਕ , ਰਿਸ਼ਤੇਦਾਰੀ; ਸਗਾਈ, ਕੁੜਮਾਈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 685,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰਿਸ਼ਤਾ

ਰਿਸ਼ਤਾ (ਨਾਂ,ਪੁ) ਸਾਕਾਦਾਰੀ; ਸੰਬੰਧ; ਨਾਤਾ; ਕੁੜਮਾਈ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 689,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ