ਰੀਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੀਤ ( ਨਾਂ , ਇ ) ਰਸਮ; ਰਿਵਾਜ; ਸਮਾਜਕ ਜਾਂ ਧਾਰਮਿਕ ਕਾਰਜ ਵਿਧੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੀਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੀਤ [ ਨਾਂਇ ] ਰਸਮ , ਰਿਵਾਜ , ਪਰੰਪਰਾ , ਦਸਤੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੀਤੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੀਤੇ ( ਗੁ. । ਸੰਸਕ੍ਰਿਤ ਹ੍ਰਿਤ = ਹਰਿਆ ਗਿਆ । ਸੰਸਕ੍ਰਿਤ ਰਿਕ੍ਤ । ਪ੍ਰਾਕ੍ਰਿਤ ਰਿਤ੍ਤ । ਬ੍ਰਿਜ ਭਾਸ਼ਾ , ਰੀਤਾ = ਸੱਖਣਾ ) ਖਾਲੀ । ਯਥਾ-‘ ਰੀਤੇ ਭਰੇ ਭਰੇ ਸਖਨਾਵੈ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.