ਲਾਗ–ਇਨ/ਨਵਾਂ ਖਾਤਾ |
+
-
 
ਰੀੜ੍ਹ

ਰੀੜ੍ਹ [ਨਾਂਇ] ਪਿੱਠ ਦੇ ਵਿਚਕਾਰ ਉੱਪਰੋਂ ਹੇਠਾਂ ਨੂੰ ਜਾਂਦੀ ਲੰਮੀ ਮੁੱਖ ਹੱਡੀ; ਕਿਸੇ ਚੀਜ਼ ਦਾ ਮਹੱਤਵਪੂਰਨ ਅੰਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 459,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੀੜ੍ਹ

ਰੀੜ੍ਹ (ਨਾਂ,ਇ) 1 ਮਣਕਿਆਂ ਨਾਲ ਜੁੜੀ ਪਿੱਠ ਦੇ ਵਿਚਕਾਰਲੀ ਹੱਡੀ 2 ਕਿਸੇ ਚੀਜ਼ ਦਾ ਬਹੁਤ ਜ਼ਰੂਰੀ ਅਤੇ ਮਹੱਤਵਪੂਰਨ ਅੰਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 462,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ