ਰੁਕਾਵਟ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Stoping ( ਸਟੌਪਿਙਗ ) ਰੁਕਾਵਟ : ਅਗਨੀ ਚਟਾਨ ਧਸਣ ਦੁਆਰਾ ਦਿਹਾਤੀ ਚਟਾਨ ਦਾ ਗਹਿਰਾਈ ਤੇ ਮੇਲ ਹੋ ਜਾਣਾ । ਅੰਦਰ ਧਸਣ ਵਾਲੀ ਚਟਾਨ ਦੀ ਹਰਾਰਤ ਦਿਹਾਤੀ ਚਟਾਨ ਨੂੰ ਪਿੱਘਲਾ ਦਿੰਦੀ ਹੈ ਜਿਹੜੀ ਫਿਰ ਮਗਮੇ ( magma ) ਨਾਲ ਮਿਲ ਜਾਂਦੀ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਰੁਕਾਵਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੁਕਾਵਟ [ ਨਾਂਪੁ ] ਅੜਿੱਕਾ , ਰੋਕ , ਵਿਘਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.