ਰੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਖ ( ਨਾਂ , ਇ ) 1 ਨਜ਼ਰ ਲੱਗਣ ਦੇ ਬਚਾਓ ਲਈ ਸੱਜਰ ਸੂਈ ਦੁਧਾਰੂ ਮਾਦਾ ਦੇ ਗਲ਼ ਵਿੱਚ ਪਾਈ ਜੁਗਨੀ ਜਾਂ ਚਮੜੇ ਦੀ ਟਿੱਕੀ 2 ਡੰਗਰਾਂ ਦੇ ਚਰਨ ਲਈ ਰੱਖੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੁਖ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੁਖ਼ ( ਨਾਂ , ਪੁ ) ਪਾਸਾ; ਤਰਫ਼; ਰੁਚੀ; ਰੁਝਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੁੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੁੱਖ ( ਨਾਂ , ਪੁ ) ਬਿਰਖ; ਦਰਖ਼ਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਖ ( ਨਾਂ , ਇ ) ਨੱਕ ਦੀ ਪੇਪੜੀ ਵਿੰਨ੍ਹ ਕੇ ਪਹਿਰੀ ਜਾਣ ਵਾਲੀ ਬਰੀਕ ਸਿਰੇ ਵਜੋਂ ਦਿਸਦੀ ਮੇਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੱਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਖ 1 [ ਨਾਂਇ ] ਤਾਵੀਜ਼ , ਤਵੀਤ , ਜੰਤਰ 2 [ ਨਾਂਇ ] ਰਾਖਵੀਂ ਬੀੜ ਜਾਂ ਜੰਗਲ ਆਦਿ ਜਿੱਥੋਂ ਲੱਕੜਾਂ ਕੱਟਣ ਦੀ ਆਗਿਆ ਨਾ ਹੋਵੇ 3 [ ਨਾਂਇ ] ਸੰਭਾਲ , ਹਿਫ਼ਾਜ਼ਤ , ਰਖਵਾਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੁਖ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੁਖ਼ [ ਨਾਂਪੁ ] ਪਾਸਾ , ਤਰਫ਼; ਚਿਹਰਾ , ਮੂੰਹ , ਮੁੱਖ; ਸ਼ਤਰੰਜ ਦਾ ਇੱਕ ਮੋਹਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੁੱਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੁੱਖ [ ਨਾਂਪੁ ] ਦਰਖ਼ਤ , ਬਿਰਖ , ਬਿਰਛ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੇਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਖ [ ਨਾਂਇ ] ਨਿਸ਼ਾਨ , ਲਕੀਰ; ਹੱਥ ਪੈਰ ਆਦਿ ਦੀ ਵਿਸ਼ੇਸ਼ ਲਕੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੁਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੁਖ ( ਸੰ. । ਦੇਖੋ , ਰੂਖ ) ਬ੍ਰਿਛ , ਬੂਟਾ ।                   ਦੇਖੋ , ‘ ਰੁਖ ਬਿਰਖ ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਰੂਖੋ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੂਖੋ ਸੁਕਾ , ਖ਼ੁਸ਼ਕ- ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ । ਵੇਖੋ ਰੁਖੀ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਰੇਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੇਖ ( ਸੰ. । ਸੰਸਕ੍ਰਿਤ ਰੇਖ ) ਕ੍ਰੋਧ । ਗੁੱਸਾ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.