ਲਾਗ–ਇਨ/ਨਵਾਂ ਖਾਤਾ |
+
-
 
ਰਹੁ

ਰਹੁ (ਕ੍ਰਿ.। ਸੰਸਕ੍ਰਿਤ ਰਹੑ=ਤ੍ਯਾਗਣਾ, ਜਾਣਾ। ਪੰਜਾਬੀ ਰਹਿਣਾ= ਤ੍ਯਾਗੇ ਜਾਣਾ, ਵਰਜਿਤ ਹੋ ਜਾਣਾ। ੨. ਟੁਰਨ ਦਾ ਸੰਕਲਪ ਤਿਆਗਣਾ, ਇਸ ਤੋਂ ਟਿਕ ਜਾਣਾ-ਅਰਥ ਬਣ ਜਾਂਦਾ ਹੈ। ਪੰਜਾਬੀ ਰਹਿਣਾ। ਹਿੰਦੀ ਰਹਿਣਾ=ਠਹਿਰਨਾ) ਠਹਿਰ, ਰੁਕ ਜਾ। ਯਥਾ-‘ਰਹੁ ਰਹੁ ਰੀ ਬਹੁਰੀਆ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3641,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰਹੈ

ਰਹੈ (ਕ੍ਰਿ.। ਦੇਖੋ , ਰਹੁ)। ੧. ਸਮਾਪਤ ਹੋਏ। ਯਥਾ-‘ਰਹਿਓ ਆਵਣ ਜਾਣਾ’।

੨. ਵਸੇ

੩. ਰਹਿੰਦੀ।                        ਦੇਖੋ, ‘ਰਹੈ ਨ ਹੋਰੀ’

੪. ਬਚ ਰਹੇ। ਯਥਾ-‘ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ’। ਜੇ ਸੜਨੋਂ ਬਚ ਰਹੇ ਤਾਂ ਕੀੜੇ ਖਾਂਦੇ ਹਨ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3641,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੋਹੂ

ਰੋਹੂ [ਨਾਂਪੁ] (ਵਿਗਿ) ਤਾਜ਼ੇ ਪਾਣੀ ਦੀ ਭੂਰੇ ਕਾਲ਼ੇ ਰੰਗ ਦੀ ਲੰਮੂਤਰੀ ਗੋਲ਼ ਢਿੱਡ ਵਾਲ਼ੀ ਮੱਛੀ ਜਿਸਦੇ ਚਾਨਿਆਂ’ਤੇ ਲਾਲ/ਸੰਗਤਰੀ ਰੰਗ ਦੇ ਟਿਮਕਣੇ ਹੁੰਦੇ ਹਨ ਅਤੇ ਇਹਦੀ ਵੱਧ ਤੋਂ ਵੱਧ ਲੰਬਾਈ 90 ਸੈਂਟੀਮੀਟਰ ਹੋ ਸਕਦੀ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3662,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੋਹੇ

ਰੋਹੇ [ਨਾਂਪੁ] (ਬਵ) ਅੱਖਾਂ ਦੀ ਇੱਕ ਬਿਮਾਰੀ , ਕੁਕਰੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3662,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੋਹ

ਰੋਹ [ਨਾਂਪੁ] ਗੁੱਸਾ, ਕ੍ਰੋਧ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3685,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੇਹ

ਰੇਹ [ਨਾਂਇ] ਪਸ਼ੂਆਂ ਦੇ ਮਲ-ਮੂਤਰ ਆਦਿ ਤੋਂ ਤਿਆਰ ਰੂੜੀ ਦੀ ਖਾਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3687,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੇਹ

ਰੇਹ (ਨਾਂ,ਇ) ਪਸ਼ੂਆਂ ਦੇ ਗੋਹੇ ਆਦਿ ਨੂੰ ਟੋਏ ਵਿੱਚ ਗਾਲ ਕੇ ਬਣਾਈ ਖੇਤਾਂ ਵਿੱਚ ਖਲਾਰੀ ਜਾਣ ਵਾਲੀ ਅਰੂੜੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3687,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਰੋਹ

ਰੋਹ (ਨਾਂ,ਪੁ) ਗੁੱਸਾ; ਕਰੋਧ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3689,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਰਹੁ

ਰਹੁ [ਨਾਂਇ] ਗੰਨੇ ਦਾ ਰਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3717,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰਹੁ

ਰਹੁ (ਨਾਂ,ਇ) ਸੱਕਰ ਗੁੜ ਬਣਾਉਣ ਜਾਂ ਪੀਣ ਖਾਤਰ ਗੰਨਿਆਂ ਵਿੱਚੋਂ ਵੇਲਣੇ ਦੁਆਰਾ ਪੀੜ ਕੇ ਕੱਢਿਆ ਮਿੱਠਾ ਤਰਲ ਰਸ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3721,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਰੂਹ

ਰੂਹ [ਨਾਂਪੁ] ਆਤਮਾ , ਜਿੰਦ , ਜ਼ਮੀਰ, ਜਾਨ; ਮਨ , ਚਿਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3730,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੂਹ

ਰੂਹ (ਨਾਂ,ਪੁ,ਇ) ਜੀਵ ਆਤਮਾ; ਜਿੰਦ; ਜਾਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3734,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ