ਰੂੜ੍ਹੀਵਾਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੂੜ੍ਹੀਵਾਦੀ ( ਨਾਂ , ਪੁ , ਵਿ ) ਪਰੰਪਰਾਗਤ ਮਾਨਤਾਵਾਂ ਨੂੰ ਮੰਨਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੂੜ੍ਹੀਵਾਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੂੜ੍ਹੀਵਾਦੀ [ ਨਾਂਪੁ ] ਰੂੜ੍ਹੀਵਾਦ ਦਾ ਸਮਰਥਕ , ਪਰੰਪਰਾਵਾਦੀ [ ਵਿਸ਼ੇ ] ਪਰੰਪਰਾ ਨਾਲ਼ ਸੰਬੰਧਿਤ , ਰਵਾਇਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.