ਲਾਗ–ਇਨ/ਨਵਾਂ ਖਾਤਾ |
+
-
 
ਰੌਣਕ

ਰੌਣਕ [ਨਾਂਇ] ਖ਼ੁਸ਼ੀ ਭਰਪੂਰ ਵਾਤਾਵਰਨ , ਖੇੜਾ , ਅਨੰਦਮਈ ਚਾਰ-ਚੁਫੇਰਾ, ਦਿਲਖ਼ੁਸ਼ ਮਾਹੌਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 577,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੌਣਕ

ਰੌਣਕ (ਨਾਂ,ਇ) ਚਮਕ-ਦਮਕ ਵਾਲੀ ਭੀੜ; ਚਹਿਲ-ਪਹਿਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 581,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ