ਲਾਗ–ਇਨ/ਨਵਾਂ ਖਾਤਾ |
+
-
 
ਰਬ

ਰਬ (ਸੰ.। ਅ਼ਰਬੀ ਰੱਬ) ਮਾਲਕ , ਪਾਲਣਹਾਰ, ਪਰਮੇਸੁਰ। ਯਥਾ-‘ਰਬ ਕੀ ਰਜਾਇ ਮੰਨੇ ਸਿਰ ਊਪਰਿ’। ਤਥਾ-‘ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿੑ’।

੨. ਅ਼ਰਬ ਦੇਸ਼ ਵਿਚ ਵੈਸਾਖ ਜੇਠ ਦੇ ਮੌਸਮ ਨੂੰ ਰਬੀਅ਼ ਕਹਿੰਦੇ ਹਨ। ਸਾਡੇ ਦੇਸ਼ ਦਾ ਹੁਨਾਲ , ਜਦੋਂ ਖਜੂਰਾਂ ਪੱਕਦੀਆਂ ਹਨ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 993,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੱਬੋਂ

ਰੱਬੋਂ [ਕਿਵਿ] ਸਬੱਬੀਂ, ਦੇਵਨੇਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1014,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੇਬ

ਰੇਬ [ਵਿਸ਼ੇ] ਚੂੜੀਦਾਰ, ਉਰੇਬ ਕਾਟ ਨਾਲ਼ ਸੀਤਾ ਜਿਵੇਂ ‘ਰੇਬ ਪਜਾਮਾ`

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1056,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੱਬ

ਰੱਬ [ਨਿਪੁ] ਪਰਮਾਤਮਾ , ਖ਼ੁਦਾ , ਵਾਹਿਗੁਰੂ, ਅੱਲਾਹ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1120,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੱਬ

ਰੱਬ (ਨਾਂ,ਪੁ) ਪਰਮੇਸ਼ਰ; ਪਰਮਾਤਮਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1125,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ