ਲੂੰਈਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂੰਈਂ ( ਨਾਂ , ਇ ) 1 ਛੋਲਿਆਂ ਦੇ ਬੂਟਿਆਂ ਉਤਲੀ ਸੂਖਮ ਖ਼ਾਰੀ 2 ਛੋਟੇ ਬਾਲ ਦੇ ਅਤਿ ਸੂਖਮ ਵਾਲ 3 ਗਰਮ ਕੱਪੜੇ ਦੇ ਉਭਰੇ ਰੇਸ਼ੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਈ ( ਨਾਂ , ਇ ) ਉੱਤੇ ਓੜ੍ਹਨ ਵਾਲੀ ਗਰਮ ਚਾਦਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਈ 1 [ ਸੰਬੰ ] ਵਾਸਤੇ , ਖ਼ਾਤਰ , ਕਰਕੇ 2 [ ਨਾਂਪੁ ] ਇੱਕ ਰੁੱਖ ਜੋ ਬਾਲਣ ਦੇ ਕੰਮ ਆਉਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੂੰਈਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂੰਈਂ [ ਨਾਂਇ ] ਮਨੁੱਖ ਦੇ ਸਰੀਰ ਦੇ ਨਰਮ ਅਤੇ ਬਰੀਕ ਵਾਲ਼ , ਰੋਮ; ਛੋਲਿਆਂ ਦੇ ਬੂਟਿਆਂ ਉੱਪਰਲੀ ਅਤਿ ਸੂਖਮ ਰੇਣ , ਕੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੋਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਈ [ ਨਾਂਇ ] ਬੁੱਕਲ ਮਾਰਨ ਵਾਲ਼ੀ ਗਰਮ ਚਾਦਰ , ਛੋਟਾ ਕੰਬਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਈ ( ਕ੍ਰਿ. । ਪੰਜਾਬੀ ) ੧. ਲੈਣ ਨਾਲ । ਯਥਾ-‘ ਅਘ ਕੋਟਿ ਹਰਤੇ ਨਾਮ ਲਈ’ ।

੨. ( ਕ੍ਰਿ. । ਪੰਜਾਬੀ ਲਈ ਜਾਣਾ ) ਲਈ ਜਾਂਦਾ ਹੈ । ਯਥਾ-‘ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ’ ।

                      ਦੇਖੋ , ‘ ਲਈ ਲਈ ਫੁਨਿ ਜਾਈਐ’

੩. ਲਿਆ ਹੈ । ਯਥਾ-‘ ਸੰਤਨ ਤੇ ਇਹੁ ਮੰਤੁ ਲਈ’ ।

੪. ( ਅ. ) ਵਾਸਤੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਲੋਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੋਈ * ( ਸੰ. । ਸੰਸਕ੍ਰਿਤ ਲੋਕ = ਜਗਤ । ਆਦਮੀ ) ੧. ਲੋਕ , ਜਗਤ । ਯਥਾ-‘ ਤਿਹੁ ਲੋਈ ਜਗਤ ਪਿਤ ਦਾਤਾ ਰਾਮ’ ।

੧. ਲੋਕੀ , ਜਗਤ ਵਿਚ ਰਹਿਣ ਵਾਲੇ । ਯਥਾ-‘ ਲੋਇਣ ਲੋਈ ਡਿਠੁ’ । ਨੇਤਰੀ ਸਾਰੇ ਲੋਕੀ ਮੈਂ ਦੇਖੇ ਹਨ ।       ਦੇਖੋ , ‘ ਲੋਇਣ ਲੋਈ’

੨. ( ਦੇਖੋ , ਲੋਇ ੪ । ਲੋ ਵਾਲਾ ) ਪ੍ਰਕਾਸ਼ ਰੂਪ ਪਰਮਾਤਮਾ , ਪਰਮੇਸ਼ਰ । ਯਥਾ-‘ ਦੁਨੀਆ ਦੋਸੁ ਰੋਸੁ ਹੈ ਲੋਈ’ । ਪਰਮੇਸ਼ਰ ਨਾਲ ਰੁੱਸਣ ਦਾ ਦੋਸ਼ ਦੁਨੀਆਂ ਦੇ ਸਿਰ ਹੈ ।

੩. ਭਗਤ ਕਬੀਰ ਜੀ ਦੀ ਇਸਤ੍ਰੀ ਦਾ ਨਾਮ ਬੀ -ਲੋਈ- ਦੱਸਦੇ ਹਨ । ਯਥਾ-‘ ਕਹਤੁ ਕਬੀਰ ਸੁਨਹੁ ਰੇ ਲੋਈ’ ।

੪. ( ਦੇਖੋ , ਲੋਇ ੪. ) ਚਮਕ ।           ਦੇਖੋ , ‘ ਲੋਇਣ ਲੋਈ’

----------

* ਪੰਜਾਬੀ ਵਿਚ ਲੋਈ , ਉੱਨ ਦੀ ਦੂਹਰੀ ਚਾਦਰ ਨੂੰ ਬੀ ਕਹਿੰਦੇ ਹਨ । ਉਸ ਦਾ ਮੂਲ ਸੰਸਕ੍ਰਿਤ ਪਦ ਹੈ -ਲੋਮੀਅ- ਉੱਨ ਦੀ ਬਣੀ ਹੋਈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.