ਲਾਗ–ਇਨ/ਨਵਾਂ ਖਾਤਾ |
+
-
 
ਲੂਹ

ਲੂਹ (ਕ੍ਰਿ.। ਪੰਜਾਬੀ। ਦੇਖੋ , ਲੁਹਿ ਲੁਹਿ) ਸਾੜ ਦਿੱਤਾ ਹੈ। ਯਥਾ-‘ਦੁਤੀਆ ਭਾਉ ਸਭ ਲੂਹ’। ਦੂਜਾ ਭਾਉ ਸਭ ਸਾੜ ਦਿਤਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3187,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੂਹੈ

ਲੂਹੈ (ਦੇਖੋ, ਉਪਰਲਾ ਪਦ) ਲੂੰਹਦਾ ਹੈ, ਸਾੜਦਾ ਹੈ। ਯਥਾ-‘ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ’।          

ਦੇਖੋ, ‘ਵਿਰਾਇਣਿ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3187,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੋਹ

ਲੋਹ (ਸੰ.। ਸੰਸਕ੍ਰਿਤ ਲੋਹ) ੧. ਲੋਹਾ

੨. ਮੁਰਾਦ ਕੁੰਡੀ ਤੋਂ ਬੀ ਲੈਂਦੇ ਹਨ। ਯਥਾ-‘ਜਿਹਬਾ ਸੁਆਦੀ ਲੀਲਿਤ ਲੋਹ’ ਮੱਛੀ ਨਿਗਲਦੀ ਹੈ ਕੁੰਡੀ ਨੂੰ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3187,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੋਹੂ

ਲੋਹੂ ਸੰਸਕ੍ਰਿਤ ਲੋਹਿਤਮੑ। ਲਹੂ , ਰਕਤ- ਹਮ ਕਤ ਲੋਹੂ ਤੁਮ ਕਤ ਦੂਧ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3187,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੇਹ

ਲੇਹ [ਨਾਂਇ] ਇੱਕ ਕੰਡੇਦਾਰ ਪੌਦਾ; ਉਲੇਰਾ, ਕੰਡਿਆਲ਼ਾ ਘਾਹ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3224,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੇਹ

ਲੇਹ (ਨਾਂ,ਇ) ਕੰਡੇਦਾਰ ਠੂਠੀਆਂ ਅਤੇ ਚੌੜੇ ਪੱਤਿਆਂ ਵਾਲੀ ਊਠ ਆਦਿ ਵੱਲੋਂ ਖਾਧੀ ਜਾ ਸਕਣ ਵਾਲੀ ਨਦੀਣ ਸ਼ਰੇਣੀ ਦੀ ਜੰਗਲੀ ਬੂਟੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3228,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲੋਹ

ਲੋਹ [ਨਾਂਇ] ਵੱਡਾ ਤਵਾ , ਰੋਟੀਆਂ ਪਕਾਉਣ ਵਾਲ਼ੀ ਤਵੀ [ਨਾਂਪੁ] ਲੋਹਾ , ਇਸਪਾਤ, ਫ਼ੌਲਾਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3249,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੋਹ

ਲੋਹ (ਨਾਂ,ਇ) ਖੁੱਲ੍ਹੇ ਚੌੜੇ ਚੁਲ੍ਹੇ ਉੱਤੇ ਇਕੋ ਸਮੇਂ ਇਕ ਤੋਂ ਵਧੇਰੇ ਰੋਟੀਆਂ ਪਕਾਉਣ ਲਈ ਰੱਖੀ ਜਾਂਦੀ ਲੋਹੇ ਦੀ ਵੱਡੀ ਤਵੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3255,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲਹੂ

ਲਹੂ [ਨਾਂਪੁ] ਰਗਾਂ ਵਿੱਚ ਫਿਰਨ ਵਾਲ਼ਾ ਲਾਲ ਰੰਗ ਦਾ ਤਰਲ ਪਦਾਰਥ, ਖ਼ੂਨ, ਰੱਤ , ਰਕਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3302,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲਹੂ

ਲਹੂ (ਨਾਂ,ਪੁ) ਸਰੀਰ ਦੀਆਂ ਰਗਾਂ ਵਿੱਚ ਫ਼ਿਰਨ ਵਾਲਾ ਲਾਲ ਰੰਗ ਦਾ ਤਰਲ ਪਦਾਰਥ; ਰੱਤ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3308,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ