ਲਾਇਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਇਕ ( ਵਿ , ਪੁ ) ਲਿਆਕਤ ਵਾਲਾ; ਯੋਗ; ਸਿਆਣਾ ਕਾਬਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਇਕ [ ਵਿਸ਼ੇ ] ਯੋਗ , ਕਾਬਲ , ਲਿਆਕਤ ਵਾਲ਼ਾ , ਸੂਝਵਾਨ , ਸਿਆਣਾ; ਉਚਿਤ , ਮੁਨਾਸਬ; ਹੋਣਹਾਰ , ਹੁਸ਼ਿਆਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਇਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਇਕ ਯੋਗ- ਤਖਤਿ ਬਹੈ ਤਖਤੈ ਕੀ ਲਾਇਕ । ਵੇਖੋ ਲਾਈਕੀ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.