ਲਾਗ–ਇਨ/ਨਵਾਂ ਖਾਤਾ |
+
-
 
ਲਾਜ

ਲਾਜ (ਸੰ.। ਦੇਖੋ , ਲਜ ੨.) ੧. ਸ਼ਰਮ , ਹਯਾ। ਯਥਾ-‘ਲਾਜ ਮਰੰਤੀ ਮਰਿ ਗਈ ’।                        ਦੇਖੋ, ‘ਲੋਕਨ ੨.’

੨. ਆਨ, ਇਜ਼ਤ। ਯਥਾ-‘ਅਬ ਰਾਖਹੁ ਦਾਸ ਭਾਟ ਕੀ ਲਾਜ’।

੩. (ਦੇਖੋ, ਲਜ ੧.) ਪਾਣੀ ਕੱਢਣ ਦੀ ਰੱਸੀ। ਯਥਾ-‘ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ’।

੪. ਭਾਵ ਉਮਰ। ਯਥਾ-‘ਨਿਤਿ ਮੂਸਾ ਲਾਜੁ ਟੁਕਾਇ’। ਨਿਤ ਚੂਹਾ ਰੱਸੀ ਨੂੰ ਟੁਕਦਾ ਹੈ ਭਾਵ ਆਯੂ ਘਟਦੀ ਜਾਂਦੀ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1377,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲਾਜ

ਲਾਜ [ਨਾਂਇ] ਸ਼ਰਮ , ਹਯਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1484,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲਾਜ

ਲਾਜ (ਨਾਂ,ਇ) ਸ਼ਰਮ; ਹਯਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1488,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ